Bible Language

Genesis 8:9 (NLV) New Life Verson

Versions

PAV   ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ
IRVPA   ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ।