Bible Language

Genesis 9:26 (NLV) New Life Verson

Versions

PAV   ਫੇਰ ਉਸ ਨੇ ਆਖਿਆ, ਧੰਨ ਹੋਵੇ ਯਹੋਵਾਹ ਸ਼ੇਮ ਦਾ ਪਰਮੇਸ਼ੁਰ ਅਤੇ ਕਨਾਨ ਉਸ ਦਾ ਦਾਸ ਹੋਊ
IRVPA   ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ।