Bible Language

Hebrews 10:20 (NLV) New Life Verson

Versions

PAV   ਅਰਥਾਤ ਓਸ ਨਵੇਂ ਅਤੇ ਜੀਉਂਦੇ ਰਾਹ ਥੀਂ ਜਿਹੜਾ ਉਹ ਨੇ ਪੜਦੇ ਮਾਨੋ ਆਪਣੇ ਸਰੀਰ ਥਾਣੀ ਸਾਡੇ ਲਈ ਖੋਲ੍ਹਿਆ
ERVPA   ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸਕਦੇ ਹਾਂ ਜਿਹਡ਼ਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹਡ਼ਾ ਮਸੀਹ ਦਾ ਸ਼ਰੀਰ ਹੈ।
IRVPA   ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।