Bible Language

Hebrews 10:28 (NLV) New Life Verson

Versions

PAV   ਜਿਸ ਕਿਸੇ ਨੇ ਮੂਸਾ ਦੀ ਸ਼ਰਾ ਦੀ ਟਾਲਨਾ ਕੀਤੀ ਹੋਵੇ ਓਹ ਦੋਂਹ ਯਾ ਤਿਹੁੰ ਗਵਾਹਾਂ ਦੀ ਗਵਾਹੀ ਨਾਲ ਬਿਨਾ ਤਰਸ ਕੀਤਿਆਂ ਮਾਰਿਆ ਜਾਂਦਾ ਹੈ
ERVPA   ਕੋਈ ਵੀ ਵਿਅਕਤੀ ਜਿਹਡ਼ਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸਨੂੰ ਮਾਰਿਆ ਗਿਆ।
IRVPA   ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।