Bible Language

Hebrews 10:30 (NLV) New Life Verson

Versions

PAV   ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਹ ਨੇ ਆਖਿਆ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ਅਤੇ ਫੇਰ ਇਹ ਕਿ ਪ੍ਰਭੁ ਆਪਣੀ ਪਰਜਾ ਦਾ ਨਿਆਉਂ ਕਰੇਗਾ
ERVPA   ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਨੂੰ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਰਣਾ ਕਰੇਗਾ।”
IRVPA   ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।