Bible Language

Hebrews 11:11 (NLV) New Life Verson

Versions

PAV   ਨਿਹਚਾ ਨਾਲ ਸਾਰਾਹ ਨੇ ਆਪ ਵੀ ਜਦੋਂ ਬੁੱਢੀ ਹੋ ਗਈ ਗਰਭਵੰਤੀ ਹੋਣ ਦੀ ਸ਼ਕਤੀ ਪਾਈ ਇਸ ਲਈ ਜੋ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ
ERVPA   ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸਕਦਾ ਹੈ ਜਿਸਦਾ ਉਸਨੇ ਵਾਦਾ ਕੀਤਾ ਸੀ।
IRVPA   ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।