Bible Language

Hebrews 11:20 (NLV) New Life Verson

Versions

PAV   ਨਿਹਚਾ ਨਾਲ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਵਿਖੇ ਭੀ ਯਾਕੂਬ ਅਤੇ ਏਸਾਓ ਨੂੰ ਅਸੀਸ ਦਿੱਤੀ
ERVPA   ਇਸਹਾਕ ਨੇ ਯਾਕੂਬ ਅਤੇ ਤਿਮੋਥਿਉਸ ਦੇ ਭਵਿਖ੍ਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
IRVPA   ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।