Bible Language

Hebrews 11:21 (NLV) New Life Verson

Versions

PAV   ਨਿਹਚਾ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤ੍ਰਾਂ ਨੂੰ ਇੱਕ ਇੱਕ ਕਰਕੇ ਅਸੀਸ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ
ERVPA   ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸਨੂੰ ਨਿਹਚਾ ਸੀ।
IRVPA   ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।