Bible Language

Hebrews 11:33 (NLV) New Life Verson

Versions

PAV   ਜਿਨ੍ਹਾਂ ਨੇ ਨਿਹਚਾ ਦੇ ਰਾਹੀਂ ਪਾਤਸ਼ਾਹੀਆਂ ਨੂੰ ਫਤਹ ਕੀਤਾ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪਰਾਪਤ ਕੀਤਾ, ਬਬਰ ਸੇਰਾਂ ਦੇ ਮੂੰਹ ਬੰਦ ਕੀਤੇ
ERVPA   ਇਨ੍ਹਾਂ ਸਾਰੇ ਲੋਕਾਂ ਨੂੰ ਆਸਥਾ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।
IRVPA   ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,