Bible Language

Hebrews 11:38 (NLV) New Life Verson

Versions

PAV   ਸੰਸਾਰ ਓਹਨਾਂ ਦੇ ਜੋਗ ਨਹੀਂ ਸੀ ਓਹ ਉਜਾੜਾਂ ਅਤੇ ਪਹਾੜਾਂ ਅਤੇ ਗੁਫਾਂ ਅਤੇ ਧਰਤੀ ਦੀਆਂ ਖੁੰਦਰਾਂ ਵਿੱਚ ਲੁੱਕਦੇ ਪਏ ਫਿਰੇ
ERVPA   ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
IRVPA   ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।