Versions
PAV ਅਤੇ ਏਹ ਸੱਭੇ ਭਾਵੇਂ ਓਹਨਾਂ ਲਈ ਓਹਨਾਂ ਦੀ ਨਿਹਚਾ ਦੇ ਕਾਰਨ ਸਾਖੀ ਦਿੱਤੀ ਗਈ ਤਾਂ ਵੀ ਵਾਇਦੇ ਨੂੰ ਪਰਾਪਤ ਨਾ ਹੋਏ
ERVPA ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
IRVPA ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।