Bible Language

Hebrews 11:6 (NLV) New Life Verson

Versions

PAV   ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ
ERVPA   ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹਡ਼ਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹਡ਼ਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹਡ਼ੇ ਉਸਨੂੰ ਸੱਚਮੁੱਚ ਲਭ੍ਭਣਾ ਚਾਹੁੰਦੇ ਹਨ।
IRVPA   ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।