Bible Language

Hebrews 12:10 (NLV) New Life Verson

Versions

PAV   ਓਹ ਤਾਂ ਥੋੜੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ
ERVPA   ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋਡ਼ੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹਡ਼ਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸਕੀਏ।
IRVPA   ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।