Bible Language

Hebrews 12:20 (NLV) New Life Verson

Versions

PAV   ਕਿਉਂ ਜੋ ਓਹ ਉਸ ਹੁਕਮ ਨੂੰ ਸਹਾਰ ਨਾ ਸੱਕੇ ਭਈ ਜੇ ਪਸੂ ਵੀ ਪਹਾੜ ਨਾਲ ਲੱਗੇ ਤਾਂ ਪਥਰਾਉ ਕੀਤਾ ਜਾਵੇ
ERVPA   ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾਡ਼ ਨੂੰ ਛੂਂਹਦਾ ਹੈ ਇਹ ਪਥ੍ਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”
IRVPA   ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।