Versions
PAV ਤੁਸੀਂ ਉਹ ਨੂੰ ਸੋਚੋ ਜਿਹ ਨੇ ਆਪਣੇ ਉੱਤੇ ਪਾਪੀਆਂ ਦੀ ਐਡੀ ਲਾਗਬਾਜ਼ੀ ਸਹਿ ਲਈ ਭਈ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਜੀ ਵਿੱਚ ਢਿੱਲੇ ਪੈ ਜਾਓ
ERVPA ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
IRVPA ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।