Bible Language

Hebrews 12:5 (NLV) New Life Verson

Versions

PAV   ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਙੁ ਸਮਝਾਈਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੁ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ
ERVPA   ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ; “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
IRVPA   ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,