Bible Language

Hebrews 12:7 (NLV) New Life Verson

Versions

PAV   ਤੁਸੀਂ ਸਹਾਰਾ ਜੋ ਕਰਦੇ ਹੋ ਇਹ ਤਾੜੇ ਜਾਣ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਡੇ ਨਾਲ ਅਜਿਹਾ ਵਰਤਦਾ ਹੈ ਜਿਹਾ ਪੁੱਤ੍ਰਾਂ ਨਾਲ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾॽ
ERVPA   ਇਸ ਲਈ ਦੁਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।
IRVPA   ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?