Bible Language

Hebrews 12:9 (NLV) New Life Verson

Versions

PAV   ਫੇਰ ਸਾਡੇ ਸਰੀਰਕ ਪਿਉ ਸਨ ਜਿਹੜੇ ਤਾੜਨਾ ਕਰਦੇ ਸਨ ਅਤੇ ਅਸਾਂ ਓਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਬਹੁਤ ਵਧੀਕ ਆਤਮਿਆਂ ਦੇ ਪਿਤਾ ਦੇ ਅਧੀਨ ਨਾ ਹੋਈਏ ਅਤੇ ਜੀਵੀਏॽ
ERVPA   ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।
IRVPA   ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?