Bible Language

Hebrews 3:16 (NLV) New Life Verson

Versions

PAV   ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ
ERVPA   ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹਡ਼ੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।
IRVPA   ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?