Bible Language

Hebrews 6:9 (NLV) New Life Verson

Versions

PAV   ਪਰ ਹੇ ਪਿਆਰਿਓ, ਭਾਵੇਂ ਅਸੀਂ ਇਉਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਅੱਛੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸਰਬੰਧ ਰੱਖਦੀਆਂ ਹਨ
ERVPA   ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵਧੇਰੇ ਚੰਗੀਆਂ ਗੱਲਾਂ ਦੀ ਆਸ ਰਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।
IRVPA   ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ।