Bible Language

Hosea 12:11 (NLV) New Life Verson

Versions

PAV   ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।।
IRVPA   ਜੇ ਗਿਲਆਦ ਵਿੱਚ ਬੁਰਿਆਈ ਹੈ,
ਉਹ ਜ਼ਰੂਰ ਨਿਕੰਮੇ ਹੋ ਜਾਣਗੇ,
ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ,
ਪਰ ਉਹਨਾਂ ਦੀਆਂ ਜਗਵੇਦੀਆਂ,
ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।