Bible Language

Hosea 9:16 (NLV) New Life Verson

Versions

PAV   ਅਫ਼ਰਾਈਮ ਮਾਰਿਆ ਗਿਆ, ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ, ਜੇ ਓਹ ਜਣਨ ਵੀ, ਮੈਂ ਓਹਨਾਂ ਦੇ ਢਿੱਡ ਦਿਆਂ ਲਾਡਲਿਆਂ ਨੂੰ ਮਾਰ ਦਿਆਂਗਾ।
IRVPA   ਇਫ਼ਰਾਈਮ ਮਾਰਿਆ ਗਿਆ,
ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ,
ਜੇ ਉਹ ਜਣਨ ਵੀ, ਮੈਂ ਉਹਨਾਂ ਦੀਆਂ ਕੁੱਖਾਂ ਦੇ ਲਾਡਲਿਆਂ ਨੂੰ ਮਾਰ ਦਿਆਂਗਾ। PS