Bible Language

Isaiah 13:14 (NLV) New Life Verson

Versions

PAV   ਤਾਂ ਐਉਂ ਹੋਵੇਗਾ ਕਿ ਭੁੱਲੀ ਹਰਨੀ ਵਾਂਙੁ, ਅਤੇ ਭੇਡ ਜਿਹ ਦਾ ਪਾਲੀ ਨਹੀਂ, ਹਰ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਰ ਹਰ ਮਨੁੱਖ ਆਪਣੇ ਦੇਸ ਨੂੰ ਭੱਜੇਗਾ
IRVPA   ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।