Bible Language

Isaiah 13:21 (NLV) New Life Verson

Versions

PAV   ਪਰ ਉਜਾੜ ਦੇ ਦਰਿੰਦੇ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਭੌਂਕਣ ਵਾਲਿਆਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਬਣ ਬੱਕਰੇ ਉੱਥੇ ਨੱਚਣਗੇ।
IRVPA   ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।