Bible Language

Isaiah 13:8 (NLV) New Life Verson

Versions

PAV   ਓਹ ਘਬਰਾ ਜਾਣਗੇ, ਤ੍ਰਾਟਾਂ ਤੇ ਕਸ਼ਟ ਉਨ੍ਹਾਂ ਨੂੰ ਫੜ ਲੈਣਗੇ, ਓਹ ਜਣਨ ਵਾਲੀ ਤੀਵੀਂ ਵਾਂਙੁ ਪੀੜ ਵਿੱਚ ਹੋਣਗੇ, ਓਹ ਹੱਕੇ ਬੱਕੇ ਹੋ ਕੇ ਇੱਕ ਦੂਜੇ ਨੂੰ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ।।
IRVPA   ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।