Versions
PAV ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਓਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ
IRVPA {ਗੁਲਾਮੀ ਵਿੱਚੋਂ ਮੁੜਨਾ} PS ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।