Bible Language

Isaiah 14:20 (NLV) New Life Verson

Versions

PAV   ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।
IRVPA   ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।