Bible Language

Isaiah 14:25 (NLV) New Life Verson

Versions

PAV   ਭਈ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਫੰਡ ਸੁੱਟਾਂਗਾ, ਅਤੇ ਆਪਣੇ ਪਹਾੜ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲ ਓਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਓਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।
IRVPA   ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।