Versions
PAV ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇਹ! ਹੇ ਫਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾਹ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਪਾਲਾਂ ਵਿੱਚ ਕੋਈ ਢਿੱਲਾ ਮੱਠਾ ਨਹੀਂ।
IRVPA ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ। PEPS