Bible Language

Isaiah 15:2 (NLV) New Life Verson

Versions

PAV   ਉਹ ਮੰਦਰ ਨੂੰ ਅਤੇ ਦੀਬੋਨ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਉੱਤੇ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹ ਦਾ ਹਰੇਕ ਸਿਰ ਰੋਡਾ ਹੈ, ਹਰੇਕ ਦਾੜ੍ਹੀ ਮੁੰਨੀ ਹੋਈ ਹੈ।
IRVPA   ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।