Bible Language

Isaiah 15:8 (NLV) New Life Verson

Versions

PAV   ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੀਕ ਗੁੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੀਕ, ਅਤੇ ਉਹ ਦੀਆਂ ਧਾਹਾਂ ਬਏਰ-ਏਲੀਮ ਤੀਕ ਪੁੱਜਦੀਆਂ ਹਨ।
IRVPA   ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।