Bible Language

Isaiah 17:3 (NLV) New Life Verson

Versions

PAV   ਇਫ਼ਰਾਈਮ ਵਿੱਚੋਂ ਗੜ੍ਹ, ਦੰਮਿਸਕ ਵਿੱਚੋਂ ਰਾਜ, ਅਤੇ ਅਰਾਮ ਦਾ ਬਕੀਆ ਮੁੱਕ ਜਾਣਗੇ, ਓਹ ਇਸਰਾਏਲੀਆਂ ਦੇ ਪਰਤਾਪ ਵਾਂਙੁ ਹੋਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
IRVPA   ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। PEPS