Bible Language

Isaiah 19:11 (NLV) New Life Verson

Versions

PAV   ਸੋਆਨ ਦੇ ਸਰਦਾਰ ਉੱਕੇ ਹੀ ਮੂਰਖ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤ੍ਰ ਹਾਂ, ਪਰਾਚੀਨ ਦੇ ਰਾਜਿਆਂ ਦੀ ਅੰਸ ਹਾਂ?
IRVPA   ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?