Bible Language

Isaiah 19:13 (NLV) New Life Verson

Versions

PAV   ਸੋਆਨ ਦੇ ਸਰਦਾਰ ਪਗਲੇ ਹੋ ਗਏ, ਨੋਫ ਦੇ ਸਰਦਾਰ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।
IRVPA   ਸੋਆਨ ਦੇ ਹਾਕਮ ਮੂਰਖ ਬਣ ਗਏ, ਨੋਫ਼ ਸ਼ਹਿਰ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।