Bible Language

Isaiah 19:20 (NLV) New Life Verson

Versions

PAV   ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਓਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਊ, ਇੱਕ ਮਹਾ ਪੁਰਸ਼ ਘੱਲੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ
IRVPA   ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।