Bible Language

Isaiah 19:3 (NLV) New Life Verson

Versions

PAV   ਮਿਸਰੀਆਂ ਦੀ ਰੂਹ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀ ਜੁਗਤੀ ਨੂੰ ਝੱਫ ਲਵਾਂਗਾ, ਅਤੇ ਓਹ ਬੁੱਤਾਂ ਤੋਂ ਪੁੱਛ ਗਿੱਛ ਕਰਨਗੇ, ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।।
IRVPA   ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।