Bible Language

Isaiah 1:13 (NLV) New Life Verson

Versions

PAV   ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਧੂਪ, ਉਹ ਮੇਰੇ ਲਈ ਘਿਣਾਉਣੀ ਹੈ, ਅਮੱਸਿਆਂ ਅਤੇ ਸਬਤ, ਸੰਗਤਾਂ ਦਾ ਜੋੜ ਮੇਲਾ ਵੀ ਮੈਂ ਬਦੀ ਅਤੇ ਧਰਮ ਸਭਾ ਝੱਲ ਨਹੀਂ ਸੱਕਦਾ।
IRVPA   ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।