Versions
PAV ਤੁਹਾਡੀਆਂ ਅਮੱਸਿਆਂ ਅਤੇ ਤੁਹਾਡੇ ਮਿਥੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਸੂਗ ਆਉਂਦੀ ਹੈ, ਓਹ ਮੇਰੇ ਲਈ ਖੇਚਲ ਹਨ, ਚੁੱਕਦੇ ਚੁੱਕਦੇ ਮੈਂ ਥੱਕ ਗਿਆ!
IRVPA ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!