Bible Language

Isaiah 1:29 (NLV) New Life Verson

Versions

PAV   ਓਹ ਤਾਂ ਉਨ੍ਹਾਂ ਬਲੂਤਾਂ ਤੋਂ ਜਿਨ੍ਹਾਂ ਨੂੰ ਤੁਸਾਂ ਪਸੰਦ ਕੀਤਾ ਲੱਜਿਆਵਾਨ ਹੋਣਗੇ, ਅਤੇ ਤੁਸੀਂ ਉਨ੍ਹਾਂ ਬਾਗਾਂ ਤੋਂ ਜਿਨ੍ਹਾਂ ਨੂੰ ਤੁਸਾਂ ਚੁਣਿਆ ਖੱਜਲ ਹੋਵੋਗੇ।
IRVPA   ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।