Bible Language

Isaiah 1:4 (NLV) New Life Verson

Versions

PAV   ਹਾਇ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤ੍ਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਤਾ, ਓਹ ਉੱਕੇ ਹੀ ਬੇਮੁਖ ਹੋ ਗਏ।।
IRVPA   ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।