Bible Language

Isaiah 23:15 (NLV) New Life Verson

Versions

PAV   ਓਸ ਦਿਨ ਐਉਂ ਹੋਵੇਗਾ ਕਿ ਸੂਰ ਸੱਤਰਾਂ ਵਰਿਹਾਂ ਲਈ ਇੱਕ ਪਾਤਸ਼ਾਹ ਦੇ ਦਿਨਾਂ ਵਾਂਙੁ ਵਿਸਾਰਿਆ ਜਾਵੇਗਾ। ਸੱਤਰਾਂ ਵਰਿਹਾਂ ਦੇ ਅੰਤ ਵਿੱਚ ਸੂਰ ਲਈ ਕੰਜਰੀ ਦੇ ਗੀਤ ਵਾਂਙੁ ਹੋਵੇਗਾ, -
IRVPA   ਉਸ ਦਿਨ ਅਜਿਹਾ ਹੋਵੇਗਾ ਕਿ ਇੱਕ ਰਾਜੇ ਦੇ ਦਿਨਾਂ ਵਾਂਗੂੰ, ਸੂਰ ਸੱਤਰ ਸਾਲਾਂ ਲਈ ਵਿਸਾਰਿਆ ਜਾਵੇਗਾ। ਸੱਤਰ ਸਾਲਾਂ ਦੇ ਅੰਤ ਵਿੱਚ ਸੂਰ ਲਈ ਵੇਸਵਾ ਦੇ ਗੀਤ ਵਾਂਗੂੰ ਹੋਵੇਗਾ,