Bible Language

Isaiah 23:8 (NLV) New Life Verson

Versions

PAV   ਕਿਸ ਏਹ ਸੂਰ ਦੇ ਵਿਰੁੱਧ ਠਾਣਿਆ, ਜਿਹੜਾ ਸਿਹਰੇ ਬੰਨ੍ਹਣ ਵਾਲਾ ਹੈ, ਜਿਹ ਦੇ ਬੁਪਾਰੀ ਸਰਦਾਰ ਹਨ, ਜਿਹ ਦੇ ਸੌਦਾਗਰ ਧਰਤੀ ਦੇ ਆਦਰਵਾਨ ਹਨ?
IRVPA   ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?