Bible Language

Isaiah 24:16 (NLV) New Life Verson

Versions

PAV   ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, ਧਰਮੀ ਜਨ ਲਈ ਮਾਣ!।। ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਇ ਮੇਰੇ ਉੱਤੇ! ਠੱਗਾ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਹੀ ਠੱਗੀ ਕੀਤੀ!
IRVPA   ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ! PEPS