Bible Language

Isaiah 24:18 (NLV) New Life Verson

Versions

PAV   ਐਉਂ ਹੋਵੇਗਾ ਕਿ ਭੋਂ ਦੇ ਰੌਲੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਧੇ ਵਿੱਚ ਫੱਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
IRVPA   ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲ਼ੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।