Bible Language

Isaiah 24:20 (NLV) New Life Verson

Versions

PAV   ਧਰਤੀ ਸ਼ਰਾਬੀ ਵਾਂਙੁ ਡਗਮਗਾਉਂਦੀ ਹੈ, ਉਹ ਛੱਪਰ ਵਾਂਙੁ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।।
IRVPA   ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ। PEPS