Bible Language

Isaiah 24:5 (NLV) New Life Verson

Versions

PAV   ਧਰਤੀ ਆਪਣੇ ਵਾਸੀਆਂ ਹੇਠ ਪਲੀਤ ਹੋਈ ਹੈ, ਕਿਉਂ ਜੋ ਓਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਓਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਓਹਨਾਂ ਨੇ ਸਦੀਪਕ ਨੇਮ ਨੂੰ ਭੰਨ ਛੱਡਿਆ।
IRVPA   ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ।