Bible Language

Isaiah 2:6 (NLV) New Life Verson

Versions

PAV   ਤੈਂ ਤਾਂ ਆਪਣੀ ਪਰਜਾ ਯਾਕੂਬ ਦੇ ਘਰਾਣੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਓਹ ਪੂਰਬ (ਦੀਆਂ ਰੀਤਾਂ) ਨਾਲ ਭਰੇ ਹੋਏ ਹਨ, ਅਤੇ ਫਲਿਸਤੀਆਂ ਵਾਂਙੁ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀ ਅੰਸ ਦੇ ਹੱਥ ਉੱਤੇ ਹੱਥ ਮਾਰਦੇ ਹਨ,
IRVPA   {ਘਮੰਡ ਨਾਸ ਕੀਤਾ ਜਾਵੇਗਾ} PS ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।