Bible Language

Isaiah 3 (NLV) New Life Verson

Versions

PAV   ਹੁਣ ਵੇਖੋ! ਪ੍ਰਭੁ, ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
IRVPA   {ਯਹੂਦਾਹ ਅਤੇ ਯਰੂਸ਼ਲਮ ਉੱਤੇ ਨਿਆਂ} PS ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,