Bible Language

Isaiah 35:6 (NLV) New Life Verson

Versions

PAV   ਤਦ ਲੰਙਾ ਹਿਰਨ ਵਾਂਙੁ ਚੌਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮਦਾਨ ਵਿੱਚ ਨਦੀਆਂ ਫੁੱਟ ਨਿੱਕਲਣ- ਗੀਆਂ।
IRVPA   ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।