Bible Language

Isaiah 37:11 (NLV) New Life Verson

Versions

PAV   ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਪਾਤਸ਼ਾਹਾਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਓਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
IRVPA   ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?